Wednesday, January 29, 2020

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਦੇ ਵਿਦਿਆਰਥੀਆਂ ਨੇ ਕੀਤਾ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਵਿਖੇ ਵਿਜਟ। ਸਿਵਿਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਰਾਜਿੰਦਰ ਪ੍ਰਸਾਦ ਭਾਟੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਵਿੰਦਰ ਸਿੰਘ ਜੀ ਦੀਆਂ ਹਿਦਾਇਤਾਂ ਅਨੁਸਾਰ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਦੇ ਵਿਦਿਆਰਥੀਆਂ ਨੇ ਨੇਸ਼ਨਲ ਸਕਿੱਲ ਕੁਆਲਿਟੀ ਸਰਵਿਸਜ ਤਹਿਤ ਵਿਜਟ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਲਾਲ ਬੀ ਈ ਈ ਨੇ ਦੱਸਿਆ ਕਿ ਅੱਜ ਉਪਰੋਕਤ ਸਕੂਲ ਵਲੋ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਵਿੰਦਰ ਸਿੰਘ ਜੀ ਦੀ ਆਗਿਆ ਨਾਲ ਵਿਜਟ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਦਾ ਅਸੈਬਲੀ ਖੇਤਰ ਵਿੱਚ ਸਵਾਗਤ ਕੀਤਾ ਗਿਆ। ਤੇ ਵਿਦਿਆਰਥੀ ਨੂੰ OPD Block, ppunit, TB Block,ictc centre , Laboratory room, Minor ot center emergency Ward blood storage room,sakhivan stop centre ਆਦ de ਸਟਾਫ ਵਲੋ ਸੰਪੂਰਨ ਸਹਿਯੋਗ ਦਿੱਤਾ ਗਿਆ ਅਤੇ ਪੂਰੀ ਜਾਣਕਾਰੀ ਦਿੱਤੀ ਗਈ ਵਿਦਿਆਰਥੀਆ ਤੇ ਸਟਾਫ ਵਲੋ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਵਿੰਦਰ ਸਿੰਘ, ਰਾਜੇਸ਼ ਕੁਮਾਰ ਅਤੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ।

No comments:

Post a Comment

संयुक्ता किसान मोर्चा डी सी साहिब के माध्यम से पंजाब के मुख्यमंत्री को मांग पत्र सौपा। पठानकोट 17 जून दीपक भंडारी :- यूनाइटेड किसान मोर्चा पंजाब के निर्णय अनुसार किसान जत्थेबंदियों, जम्हूरी किसान सभा पंजाब, कीर्ति किसान यूनियन पंजाब, भारती किसान यूनियन, कुल हिंद किसान सभा सभर, बलवंत घोह, बलदेव राज भोआ श्री मुख्तियार के नेता सिंह, श्री केवल सिंह कांग, श्री सत्य देव सैनी ने आज किसानों की एक सभा का नेतृत्व किया, मोर्चा के निर्णय के अनुसार, उसी क्रम में, जिला पठानकोट के डी सी साहिब के माध्यम से पंजाब के मुख्यमंत्री को एक ज्ञापन सौंपा गया। नेताओं ने एक संयुक्त बयान में कहा कि हम, संयुक्त किसान मोर्चा से जुड़े पंजाब के 22 किसान संगठनों ने, पंजाब सरकार से किसानों की शिकायतों के तत्काल निवारण के लिए निम्नलिखित मांगों को तुरंत हल करने की मांग की। पंजाब सरकार द्वारा मक्का की खरीद की घोषणा को केंद्र द्वारा निर्धारित एमएसपी के अनुसार खरीद कर मंडियों में लागू किया जाना चाहिए। चारा, चारा प्रति एकड़ की तत्काल खरीद सुनिश्चित करना, 5 क्विंटल कोटा तय करना, चारे की खरीद सुनिश्चित करना और चारे की खरीद सुनिश्चित करना. गन्ना मिल के लिए किसानों को 900 करोड़ रुपये का पिछला ब्याज तत्काल भुगतान किया जाए। पंजाब के सभी इलाकों में सूई, पुलिया और एक्वाडक्ट्स को निकाल कर तुरंत चलाया जाए।